ਫਾਜ਼ਿਲਕਾ 8 ਮਾਰਚਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼...
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ...
ਚੰਡੀਗੜ੍ਹ 7 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...
ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ...
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ...
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ...
ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ...
0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
ਸ਼ਹਿਣਾ, 6 ਮਾਰਚਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ...