ਚੰਡੀਗੜ੍ਹ, 9 ਮਾਰਚ 2026: ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ...
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...
*ਚੰਡੀਗੜ੍ਹ, 8 ਮਾਰਚ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ...
ਬਰਨਾਲਾ, 8 ਮਾਰਚ          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ...
ਫਾਜ਼ਿਲਕਾ 8 ਮਾਰਚਮੁੱਖ ਡੇਰਾ ਬਾਬਾ ਭੂਮੰਣ ਸ਼ਾਹ ਜੀ ਉਦਾਸੀਨ, ਪਿੰਡ ਬਾਬਾ ਭੂਮੰਣ ਸ਼ਾਹ ਜੀ (ਸੰਗਰ ਸਾਧਾ) ਜ਼ਿਲ੍ਹਾ ਸਰਸਾ ਦੁਆਰਾ ਸਮੂਹ ਸੰਗਤ ਬਲਾਕ ਫਾਜ਼ਿਲਕਾ ਦੇ ਸਹਿਯੋਗ ਨਾਲਬਾਬਾ ਭੂਮੰਣ ਸ਼ਾਹ ਜੀ ਚੌਕ ਦਾ ਨਿਰਮਾਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ | ਉਨ੍ਹਾਂ ਨਾਲ ਵਿਸ਼ੇਸ਼...
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ...
ਚੰਡੀਗੜ੍ਹ 7 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ...
ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ...
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ‘ਆਪ’ ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ...
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ...