ਸੰਗਰੂਰ, 07 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ...
0003 ਨੰਬਰ 32.32 ਲੱਖ ਰੁਪਏ, 0004 ਨੰਬਰ 24.36 ਲੱਖ ਰੁਪਏ, 0005 ਨੰਬਰ 17.5 ਲੱਖ ਰੁਪਏ ਅਤੇ 0009 ਨੰਬਰ 14.40 ਲੱਖ ਰੁਪਏ ਵਿੱਚ ਹੋਇਆ ਨਿਲਾਮ। ਲੋਕਾਂ ਵਿੱਚ vip number ਦਾ ਭੂਤ ਸਿਰ ਚੜ੍ਹ ਕੇ ਬੋਲ ਰਿਹਾ ਹੈ!
ਦੁਬਈ/ਵਾਸ਼ਿੰਗਟਨ: ਪੱਛਮੀ ਏਸ਼ੀਆ ਵਿੱਚ ਜੰਗ ਦੇ ਬੱਦਲ ਹੋਰ ਗੂੜ੍ਹੇ ਹੁੰਦੇ ਜਾ ਰਹੇ ਹਨ। ਈਰਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਖਾੜੀ ਦੇਸ਼ਾਂ (Gulf countries) ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਇਸ ਦੌਰਾਨ ਖਾੜੀ ਦੇਸ਼ਾਂ ਨੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਪ੍ਰਤੀ ਆਪਣੀ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।...
ਸ਼ਹਿਣਾ, 6 ਮਾਰਚਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਮੌਜੂਦਗੀ ਵਿੱਚ ਬਲਾਕ ਸੰਮਤੀ ਦਫ਼ਤਰ ਸ਼ਹਿਣਾ ਵਿਖੇ ਪਵਨਦੀਪ ਕੌਰ ਫਤਿਹਗੜ੍ਹ ਛੰਨਾ ਨੇ ਚੇਅਰਪਰਸਨ ਅਤੇ ਬਾਦਲ ਸਿੰਘ ਦਰਾਕਾ ਨੇ ਉਪ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ।ਇਸ ਮੌਕੇ ਵਿਧਾਇਕ ਉੱਗੋਕੇ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਹਨਾਂ ਆਸ ਪ੍ਰਗਟਾਈ ਕਿ ਇਹ...
ਧਾਰੀਵਾਲ/ਗੁਰਦਾਸਪੁਰ, 4 ਮਾਰਚ   (   ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ...
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ...
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ...
 ਬੁਢਲਾਡਾ, 4 ਮਾਰਚ: ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ...
ਤਰਨ ਤਾਰਨ, 4 ਮਾਰਚ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ...
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ...