ਚੰਡੀਗੜ੍ਹ, 26 ਅਪ੍ਰੈਲ– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਵਿਵਸਥਾਵਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਵੇਰੇ NH-48 ਅਤੇ ਦੁਪਹਿਰ ਨੂੰ ਅਸ਼ੋਕ ਵਿਹਾਰ-ਭੀਮਗੜ੍ਹ ਖੇੜੀ ਦੇ ਨੇੜੇ ਲੈਗ-2 ਡਰੇਨ ਦਾ ਨਿਰੀਖਣ ਕੀਤਾ। ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਗੁਰੂਗ੍ਰਾਮ ਦੇ ਵਿਧਾਇਕ...
ਚੰਡੀਗੜ੍ਹ, 26 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 96ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ...
ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ/ਚੀਮਾ/ਸੰਗਰੂਰ, 26 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੂਜੇ ਦਿਨ ਲਗਾਤਾਰ ਆਪਣੇ ਹਲਕੇ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 20.32 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ।ਬੀਤੇ ਦਿਨ ਵੀ ਉਨ੍ਹਾਂ ਨੇ ਹਲਕੇ ‘ਚ...
ਬਰਨਾਲਾ, 26 ਅਪ੍ਰੈਲ-       ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚਾ ਮੁਹਈਆ ਕਰਵਾਇਆ ਜਾ ਰਿਹਾ ਹੈ, ਓਥੇ ਆਂਗਣਵਾੜੀ ਸੈਂਟਰਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ...
ਬਟਾਲਾ, 21 ਅਪ੍ਰੈਲ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ...
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ...
ਚੰਡੀਗੜ੍ਹ, 21 ਅਪ੍ਰੈਲ  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਦਾ ਆਧਾਰ ਵੋਟ ਨਹੀਂ, ਸਗੋ ਹਰ ਨਾਗਰਿਕ ਦਾ ਸਨਮਾਨ ਅਤੇ ਉਸ ਦਾ ਵਿਕਾਸ ਹੈ। ਸਰਕਾਰ ਤੁਸ਼ਟੀਕਰਣ ਦੀ ਨਹੀਂ, ਸਗੋ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਕੰਮ ਕਰਦੀ ਹੈ। ਇਹ ਸਰਕਾਰ ਵੋਟ ਬੈਂਕ ਨਹੀਂ ਬਣਾਉਂਦੀ ਸਗੋ ਵਿਕਾਸ ਬੈਂਕ ਬਣਾਉਂਦੀ ਹੈ। ਉਨ੍ਹਾਂ...
ਚੰਡੀਗੜ੍ਹ, 21 ਅਪ੍ਰੈਲ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸ਼ੋਰ ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਉਣ ਲਈ ਹਯੂਮਨ ਪੈਪਿਲੋਕਾਵਾਇਰਸ ਟੀਕਾ ਲਾਜ਼ਮੀ ਲਗਵਾਉਣ। ਇਹ ਟੀਕਾ ਮੁਫਤ ਵਿੱਚ ਲਗਾਇਆ ਜਾ ਰਿਹਾ ਹੈ। ਸਿਹਤ ਮੰਤਰੀ ਅੱਜ ਚੰਡੀਗੜ੍ਹ ਵਿੱਚ ਰਾਜਭਰ ਤੋਂ ਆਏ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ...
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ...
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ...