ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ...
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ...
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ,...
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ...
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ  – ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ...
ਮਾਲੇਰਕੋਟਲਾ, 13 ਅਪ੍ਰੈਲ –ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ...
ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ। ਸ. ਗਿੱਲ ਨੇ...
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ‘ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ...
ਮੋਗਾ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ...
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ...