ਚੰਡੀਗੜ੍ਹ, 21 ਅਪ੍ਰੈਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਦਾ ਆਧਾਰ ਵੋਟ ਨਹੀਂ, ਸਗੋ ਹਰ ਨਾਗਰਿਕ ਦਾ ਸਨਮਾਨ ਅਤੇ ਉਸ ਦਾ ਵਿਕਾਸ ਹੈ। ਸਰਕਾਰ ਤੁਸ਼ਟੀਕਰਣ ਦੀ ਨਹੀਂ, ਸਗੋ ਸਸ਼ਕਤੀਕਰਣ ਦੀ ਦਿਸ਼ਾ ਵਿੱਚ ਕੰਮ ਕਰਦੀ ਹੈ। ਇਹ ਸਰਕਾਰ ਵੋਟ ਬੈਂਕ ਨਹੀਂ ਬਣਾਉਂਦੀ ਸਗੋ ਵਿਕਾਸ ਬੈਂਕ ਬਣਾਉਂਦੀ ਹੈ। ਉਨ੍ਹਾਂ...
ਚੰਡੀਗੜ੍ਹ, 21 ਅਪ੍ਰੈਲ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸ਼ੋਰ ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਉਣ ਲਈ ਹਯੂਮਨ ਪੈਪਿਲੋਕਾਵਾਇਰਸ ਟੀਕਾ ਲਾਜ਼ਮੀ ਲਗਵਾਉਣ। ਇਹ ਟੀਕਾ ਮੁਫਤ ਵਿੱਚ ਲਗਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਅੱਜ ਚੰਡੀਗੜ੍ਹ ਵਿੱਚ ਰਾਜਭਰ ਤੋਂ ਆਏ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਸਨ।
ਉਨ੍ਹਾਂ...
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ...
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ...
ਚੰਡੀਗੜ੍ਹ/ਹੁਸ਼ਿਆਰਪੁਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਵੱਡੇ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 9.925 ਕਿਲੋਗ੍ਰਾਮ ਹੈਰੋਇਨ, ਦੋ...
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ...
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ,...
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ...
ਸ੍ਰੀ ਮੁਕਤਸਰ ਸਾਹਿਬ 13 ਅਪ੍ਰੈਲ – ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਦਫਤਰ ਵਿਖੇ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ...
ਮਾਲੇਰਕੋਟਲਾ, 13 ਅਪ੍ਰੈਲ –ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ...













