ਚੰਡੀਗੜ੍ਹ, 4 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ‘ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰ, ਕਨੈਕਟੀਵਿਟੀ, ਉਦਯੋਗ, ਸਮਾਰਟ ਸਿਟੀ, ਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ...
ਚੰਡੀਗੜ੍ਹ, 3 ਅਪ੍ਰੈਲ – ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਬਰਾੜਾ ਅਤੇ ਮੁਲਾਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਸਰ੍ਹੋਂ ਅਤੇ ਕਣਕ ਦੀ ਖਰੀਦ ਵਿਵਸਥਾ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਫਸਲ ਦੀ ਤਸਦੀਕ ਪ੍ਰਕਿਰਿਆ, ਬਿਜਲੀ-ਪਾਣੀ, ਸਾਫ਼-ਸਫਾਈ, ਪੀਣ...
Last Updated:Apr 04, 2026 9:35 AM ISTਪੰਜਾਬ 'ਚ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ 'ਚ IED ਨਾਲ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। IED ਅਤੇ ਹੋਰ ਸਮੱਗਰੀ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਆਰੋਪੀ ਪਾਕਿਸਤਾਨ ਨਾਲ ਸੰਬੰਧਿਤ ਸਮਗਲਰ ਦੇ ਸੰਪਰਕ ਵਿੱਚ ਸੀ। ਉਸ...
ਚੰਡੀਗੜ੍ਹ, 3 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਸਿਵਲ ਸਕੱਤਰੇਤ ਵਿੱਚ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਪਿੰਡਾਂ ਵਿੱਚ ਤਾਲਾਬਾਂ ਅਤੇ ਵੇਸਟ ਜਲ੍ਹ ਨਿਕਾਸੀ ਵਿਵਸਥਾ ਦੀ ਨਿਯਮਤ ਅਤੇ...
ਹੁਸ਼ਿਆਰਪੁਰ, 3 ਅਪ੍ਰੈਲ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੁੱਧਵਾਰ, 8 ਅਪ੍ਰੈਲ (ਛੁੱਟੀ ਵਾਲੇ ਦਿਨ) ਨੂੰ ਆਮ ਵਾਂਗ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਇਸ ਦਿਨ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਆਸਾਨੀ ਨਾਲ ਸੇਵਾ ਕੇਂਦਰਾਂ ‘ਤੇ ਜਾ ਸਕਦੇ...
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ ( ) – ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ...
ਫਾਜ਼ਿਲਕਾ, 2 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ”...
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ...
ਸੰਗਰੂਰ, 2 ਅਪ੍ਰੈਲ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ...
ਲਹਿਰਾਗਾਗਾ, 1 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ...
















