ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਕਥਿਤ ਅਸਫਲਤਾ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦੇਸ਼ ਦੀ ਪ੍ਰਭੂਸੱਤਾ ਅਮਰੀਕਾ ਕੋਲ ਵੇਚਣ ਦਾ ਦੋਸ਼ ਲਗਾਇਆ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਅਮਰੀਕਾ ਵੱਲੋਂ ਭਾਰਤ ਨੂੰ ਰੂਸੀ...
ਮਾਨਸਾ, 9 ਮਾਰਚ:
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ।
ਡੀਸੀ ਨਵਜੋਤ ਕੌਰ...
ਰੂਪਨਗਰ, 09 ਮਾਰਚ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਸਕੀਮ ਤਹਿਤ ਨੌਜ਼ਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਸ਼੍ਰੀ ਅਭਿਮੰਨਿਊ ਮਲਿਕ ਹਾਜ਼ਰ ਹੋਏ।
ਇਸ ਮੌਕੇ...
ਚੰਡੀਗੜ੍ਹ, 9 ਮਾਰਚ:ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ...
ਚੰਡੀਗੜ੍ਹ, 9 ਮਾਰਚ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀਆਂ ਅਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਪੁੱਛੇ ਗਏ ਪ੍ਰਸ਼ਨ ਦੇ ਜਵਾਬ ਵਿੱਚ ਦੱਸਿਆ ਕਿ ਅਬੋਹਰ ਇਲਾਕੇ ਵਿੱਚ ਬਾਗ਼ਬਾਨੀ ਦੇ ਵਿਕਾਸ ਅਤੇ ਸੇਮ ਦੀ ਸਮੱਸਿਆ ਦੇ ਹੱਲ...
ਚੰਡੀਗੜ੍ਹ, 9 ਮਾਰਚ 2026:
ਪੰਜਾਬ ਦੇ ਉਦਯੋਗ, ਵਣਜ ਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਜੇਐਲ ਓਸਵਾਲ ਗਰੁੱਪ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ ₹1,550 ਕਰੋੜ ਦਾ ਨਿਵੇਸ਼ ਕਰੇਗਾ, ਜੋ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ...
ਚੰਡੀਗੜ੍ਹ, 8 ਮਾਰਚ:ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...
*ਚੰਡੀਗੜ੍ਹ, 8 ਮਾਰਚ:*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ ‘ਚ ਕੀਤੇ ੳਪਬੰਧਾਂ ਨਾਲ...
ਬਰਨਾਲਾ, 8 ਮਾਰਚ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ...
















