Last Updated:Mar 25, 2026 4:51 PM ISTਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ।4 ਦਿਨਾਂ ਦੇ ਪੁਲਿਸ ਰਿਮਾਂਡ 'ਤੇ AAP ਵਿਧਾਇਕ...
Last Updated:Mar 24, 2026 9:31 PM ISTਸੰਤ ਢੱਡਰੀ ਵਾਲਿਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਘੁੰਮਣ ਬਰਦਰਜ ਪੇਸ਼ ਹੋਏ, ਜਿਨਾਂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਅਡੀਸ਼ਨਲ ਸੈਸ਼ਨ ਕੋਰਟ ਵੱਲੋਂ ਜਾਰੀ ਆਦੇਸ਼ਾਂ ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ 6 ਮਈ ਤੱਕ ਰੋਕ ਲਗਾ ਦਿੱਤੀ ਗਈ...
Last Updated:Mar 23, 2026 12:51 PM ISTਖੰਨਾ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਪਾੜੇ ਗਏ ਅਤੇ ਗਲੀ ਵਿੱਚ ਖਿਲਾਰ ਦਿੱਤੇ ਗਏ।ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, CCTV 'ਚ ਗੁਟਕਾ ਸਾਹਿਬ ਦੇ ਅੰਗ ਪਾੜ ਰਿਹਾ ਬੱਚਾ...ਖੰਨਾ ਵਿੱਚ ਬੇਅਦਬੀ ਦੀ ਘਟਨਾ ਸਾਹਮਣੇ...
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ :
ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ...
ਜਲੰਧਰ, 23 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਦੌਰੇ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਵਧੀਕ...
ਚੰਡੀਗੜ੍ਹ, 23 ਮਾਰਚ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਸ਼ਹੀਦੀ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਭਾਵੀਭਿਨੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਰਾਸ਼ਟਰ ਦੀ ਅਮੁੱਲ ਧਰੋਹਰ ਹਨ, ਜਿਸ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।
ਸਿਹਤ ਮੰਤਰੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤੀ ਇਤਿਹਾਸ ਵਿੱਚ ਬਹੁਤ...
ਫਰੀਦਕੋਟ 23 ਮਾਰਚ ( )
ਪੰਜਾਬ -ਨਾਬਾਰਡ ਵੱਲੋਂ ਵਿੱਤਪੋਸ਼ਿਤ ਪ੍ਰੋਜੈਕਟ ਦੇ ਤਹਿਤ ਕਿਸਾਨਾਂ ਦਾ ਇੱਕ ਐਕਸਪੋਜ਼ਰ ਦੌਰਾ ਮੋਰਾਂਵਾਲੀ (ਫਰੀਦਕੋਟ) ਸਥਿਤ ਵਿਰਕ ਫਰੂਟ ਫਾਰਮ ‘ਤੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦਾ ਪਹਿਲਾ ਉਦੇਸ਼ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਨੂੰ ਡ੍ਰੈਗਨ ਫਰੂਟ ਵਰਗੀਆਂ ਘੱਟ ਪਾਣੀ ਦੀ ਲੋੜ ਵਾਲੀਆਂ ਉੱਚ ਮੁੱਲ ਫਸਲਾਂ ਅਪਣਾਉਣ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਸੁਆਮੀ ਗਿਆਨਾਨੰਦ ਜੀ ਦਾ ‘ਗੀਤਾ ਸੰਦੇਸ਼’ ਮਿਸ਼ਨ ਪੂਰੇ ਵਿਸ਼ਵ ਵਿੱਚ ਭਾਰਤੀ ਸੱਭਿਆਚਾਰ ਅਤੇ ਸਨਾਤਨ ਗਿਆਨ ਦਾ ਪ੍ਰਕਾਸ਼ ਫੈਲਾਉਣ ਦਾ ਕੰਮ ਕਰ ਰਿਹਾ ਹੈ। ਵਰਤਮਾਨ ਸਮੇਂ ਵਿੱਚ ਸਮਾਜ ਨੂੰ ਸਦਭਾਵਨਾ, ਸਨੇਹ, ਸਮਰਸਤਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਲੋੜ ਹੈ ਅਤੇ ਅਜਿਹੇ ਅਧਿਆਤਮਿਕ ਆਯੋਜਨ...
ਚੰਡੀਗੜ੍ਹ, 21 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ...
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ,...
















