ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਵਿਧਾਨਸਭਾ ਵਿੱਚ 8 ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਸਬੰਧਤ ਬਿੱਲ, ਨਿੱਜੀ ਸਕੂਲਾਂ ਦੀ ਫੀਸ ਕੈਪਿੰਗ ਬਿੱਲ ਅਤੇ ਤਿੰਨ ਡਿਜੀਟਲ ਯੂਨੀਵਰਸਿਟੀਆਂ ਨਾਲ ਸਬੰਧਤ ਬਿੱਲ...
Punjab Weather Update: ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੋਪੜ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਲਈ ਯੈਲੋ ਅਲਰਟ। 12 ਅਗਸਤ ਤੱਕ ਮੀਂਹ ਦੀ ਸੰਭਾਵਨਾ।Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ, 12 ਅਗਸਤ ਤੱਕ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ...
Weather Change in Punjab: ਜਲੰਧਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਖਾਸ ਚੇਤਾਵਨੀ ਜਾਰੀ ਕੀਤੀ...
ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੋਇਆ ਹੈ, ਜਦਕਿ ਆਉਣ ਵਾਲੇ ਦਿਨਾਂ ਦਾ ਮੌਸਮ ਵੀ ਕਈ ਹੈਰਾਨੀਆਂ ਲੈ ਕੇ ਆ ਸਕਦਾ ਹੈ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
Rozana Times
ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ ਅੱਜ ਤੋਂ ਲੈ ਕੇ 2 ਅਗਸਤ ਤੱਕ ਸੂਬੇ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ ਅਤੇ ਲਗਾਤਾਰ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ...
ਚੰਡੀਗੜ੍ਹ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਸੜਕਾਂ ਪੂਰੀ ਤਰ੍ਹਾਂ ਜਲਥਲ ਹੋ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਪਾਣੀ ਇੰਨਾ ਭਰ ਗਿਆ ਕਿ ਵਾਹਨ ਵੀ ਪ੍ਰਭਾਵਿਤ ਹੋਏ ਅਤੇ...
IMD ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਸਰਗਰਮ ਮਾਨਸੂਨ ਅਤੇ ਕਈ ਉੱਤਰੀ ਭਾਰਤੀ ਰਾਜਾਂ ਵਿੱਚ ਘੱਟ ਦਬਾਅ ਵਾਲੇ ਖੇਤਰਾਂ ਦੇ ਕਾਰਨ ਲਗਾਤਾਰ ਮੀਂਹ ਪੈਣ ਦੀ ਉਮੀਦ ਹੈ। ਇਹ ਖੇਤੀਬਾੜੀ, ਆਵਾਜਾਈ ਅਤੇ ਬਿਜਲੀ ਸਪਲਾਈ ਪ੍ਰਣਾਲੀਆਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸਭ ਤੋਂ ਵੱਡੀ ਚਿੰਤਾ ਪਹਾੜੀ ਰਾਜਾਂ, ਨਦੀ ਕੰਢੇ ਵਾਲੇ ਖੇਤਰਾਂ...
Heavy Rain Alert - ਪੰਜਾਬ ਵਿਚ 27 ਤੋਂ 31 ਜੁਲਾਈ ਦੇ ਵਿਚਕਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਭਰਵਾਂ ਮੀਂਹ ਪੈ ਸਕਦਾ ਹੈ। ਭਾਰਤ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ 26 ਅਤੇ 27 ਜੁਲਾਈ ਨੂੰ ਕੁਝ ਥਾਵਾਂ...
ਭਾਰਤੀ ਮੌਸਮ ਵਿਭਾਗ ਵੱਲੋਂ 30 ਜੁਲਾਈ ਤੱਕ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 25 ਜੁਲਾਈ ਅਤੇ ਫਿਰ 28 ਤੋਂ 30 ਜੁਲਾਈ ਤੱਕ ਕਈ ਥਾਵਾਂ ਉਤੇ ਮੀਂਹ ਦੀ ਉਮੀਦ ਹੈ। 25, 27 ਅਤੇ 30 ਜੁਲਾਈ ਨੂੰ ਸੂਬੇ ਵਿੱਚ ਕੁੱਝ ਥਾਵਾਂ ਉਤੇ ਭਾਰੀ...
ਮੌਸਮ ਵਿਭਾਗ ਨੇ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ। ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਜਲੰਧਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਵੀਰਵਾਰ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਕਈ...
















