ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਵਿੱਚ ਪੰਜਾਬੀ ਮੂਲ ਦੀ ਯੂਟਿਊਬਰ ਨੈਂਸੀ ਗਰੇਵਾਲ ਦਾ ਉਸ ਦੇ ਘਰ ਵਿੱਚ ਹੀ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ...
ਅਰਬ ਦੇਸ਼ਾਂ ਵਿੱਚ ਮੌਜੂਦਾ ਤਣਾਅਪੂਰਨ ਸਥਿਤੀ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਅਸੀ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਗੱਲਬਾਤ ਕੀਤੀ, ਜਿਨ੍ਹਾਂ ਦਾ ਪਰਿਵਾਰ ਇਸ ਵੇਲੇ ਦੁਬਈ ਵਿੱਚ ਹੈ।ਅਸੀਂ ਪਰਿਵਾਰ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੀ ਘੜੀ ਵਿੱਚ ਤੁਹਾਡੇ ਨਾਲ...
ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ, ਉਨ੍ਹਾਂ ਨੇ ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਦੇ ਮੱਦੇਨਜ਼ਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਸਬੰਧ ਵਿੱਚ ਉਨ੍ਹਾਂ ਨਾਲ ਤੁਰੰਤ ਮੀਟਿੰਗ ਕਰਨ ਦੀ ਮੰਗ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੱਧ ਪੂਰਬ ਵਿੱਚ ਇਹ ਤਣਾਅ ਸਾਡੇ ਲੋਕਾਂ ਦੀ ਸੁਰੱਖਿਆ...
ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਯੂਏਈ ਵਿੱਚ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਚਿੰਤਾ ਪ੍ਰਗਟ ਕੀਤੀ ਹੈ। ਬਲਤੇਜ ਪੰਨੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ...