Last Updated:Apr 06, 2026 11:24 AM ISTਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕਾਰਵਾਈ ਕਰਦਿਆਂ ਬਠਿੰਡਾ ਰੇਂਜ ਦੇ ਡੀਆਈਜੀ (DIG) ਹਰਜੀਤ ਸਿੰਘ ਨੇ ਚੌਕੀ ਇੰਚਾਰਜ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਵਿਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਵਿਚ ਤਿੰਨ ASI, ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਸਦਰ ਥਾਣੇ ਦੇ SHO ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।First Published :Apr 06, 2026 11:24 AM ISTRead More
- Advertisement -
Recent Posts
Most Popular
SIR ਨੂੰ ਲੈ ਕੇ ਪੰਜਾਬ ਭਾਜਪਾ ਦਾ ਗੰਭੀਰ ਇਲਜ਼ਾਮ,…ਕੇਵਲ ਢਿੱਲੋਂ ਨੇ EC ਨੂੰ ਪੱਤਰ...
Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ...
ਪੁਰਾਣੀਆਂ ਪਾਰਟੀਆਂ ਧਰਮ ਦੀ ਦੁਰਵਰਤੋਂ ਕਰਕੇ ਮੈਨੂੰ ਬਦਨਾਮ ਕਰਨ ‘ਤੇ ਤੁਲੀਆਂ: CM ਮਾਨ |...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ...
Bhupesh Baghel Complaint|ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ ਬਘੇਲ ਦੀ ਸ਼ਿਕਾਇਤ?
ਪੰਜਾਬ ਕਾਂਗਰਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ। ਚੰਨੀ ਧੜੇ ਨੇ ਬਘੇਲ ਖਿਲਾਫ਼ ਕੀਤੀ ਸ਼ਿਕਾਇਤ- ਸੂਤਰ। ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ...
ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ: ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ, 32 ਲੱਖ...
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ...
13 ਲੱਖ ਰੁਪਏ ਦੇ ਕਰਜ਼ੇ ਵਿੱਚ ਡੁੱਬੇ ਕਿਸਾਨ ਦੀ ਲੱਗੀ 50 ਲੱਖ ਦੀ ਲਾਟਰੀ,...
Last Updated:Jul 15, 2026 4:38 PM IST65 ਸਾਲਾ ਕਿਸਾਨ ਚਰਨਜੀਤ ਸਿੰਘ ਪਿਛਲੇ 17 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਹਨ। ਉਨ੍ਹਾਂ ਨੂੰ...















