ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਵੱਧ ਰਹੀ ਠੰਡ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾ ਕੀਤਾ ਹੈ। ਹੁਣ ਅੱਜ 1 ਜਨਵਰੀ ਤੋਂ ਲੈ ਕੇ ਅਗਲੀ 14 ਜਨਵਰੀ ਤੱਕ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ।
“ਮੁੰਡਾ ਰੌਕਸਟਾਰ: ਪਿਆਰ ਅਤੇ ਇੰਸਾਫ਼ ਦੀ ਲੜਾਈ, ਇਸ ਲੋਹੜੀ ‘ਤੇ 12 ਜਨਵਰੀ 2024 ਨੂੰ ਰਿਲੀਜ਼ ਹੋਵੇਗੀ”
ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਵੀ ਪਹਿਲੀ ਜਨਵਰੀ 2024 ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 1 ਵਜੇ ਬੰਦ ਹੋਣਗੇ। ਠੰਢ ਵਧਣ ਕਰ ਕੇ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕਰ ਦਿੱਤਾ ਹੈ।
Related posts:
ਹਸਪਤਾਲਾ 'ਚ ਐਕਸ-ਰੇ ਹੋਣਗੇ ਫ੍ਰੀ, ਹਰ ਘਰ ਪਹੁੰਚੇਗਾ ਰਾਸ਼ਨ
"ਲੋਹੜੀ ਮਹਾਸੰਗਮ": ਜ਼ੀ ਪੰਜਾਬੀ ਦੇ ਸਾਰੇ ਪਰਿਵਾਰ ਪਿਆਰ ਤੇ ਖੁਸ਼ੀ ਦੇ ਮੌਕੇ ਉੱਤੇ ਹੋਏ ਇੱਕ ਸਾਥ ਇਕੱਠੇ!!
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ, CM ਮਾਨ ਨੇ ਜਤਾਇਆ ਦੁੱਖ
ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ