CM ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ

ਚੰਡੀਗੜ੍ਹ: CM ਭਗਵੰਤ ਮਾਨ ਅੱਜ ਅਚਾਨਕ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੇ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬਲਾਉਣ ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ SYL ਅਤੇ RDF ਦੇ ਫੰਡਾਂ ਨੂੰ ਲੈ ਕੇ ਵੀ ਚਰਚਾ ਕੀਤੀ ਜਾ ਸਕਦੀ ਹੈ।

See also  ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ