CM ਭਗਵੰਤ ਮਾਨ ਨੇ ਸੱਦ ਲਏ ਸਾਰੀਆਂ ਜ਼ਿਲ੍ਹਿਆਂ ਦੇ ਡੀ.ਸੀ, ਕਿਸਾਨਾਂ ਨੂੰ ਲੈ ਕੇ ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨੂੰ ਚੰਡੀਗੜ੍ਹ ਸੱਦ ਲਿਆ ਹੈ। ਅੱਜ CM ਭਗਵੰਤ ਮਾਨ ‘ਤੇ ਡੀ.ਸੀ ਵਿਚਾਲੇ ਚੰਡੀਗੜ੍ਹ ਪੰਜਾਬ ਭਵਨ ਵਿਖੇ 11 ਵਜੇ ਵੱਡੀ ਮੀਟਿੰਗ ਹੈ। ਇਸ ਮੀਟਿੰਗ ਵਿਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ ਹੋਵੇਗੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦੀ ਜ਼ਿਲ੍ਹੇਵਾਰ ਸਮੀਖਿਆ ਕੀਤੀ ਜਾਵੇਗੀ।

See also  ਦਸੂਹਾ ਪੁਲਿਸ ਨੂੰ ਸਰਚ ਅਪ੍ਰੇਸ਼ਨ ਦੌਰਾਨ ਮਿਲੀ ਵੱਡੀ ਕਾਮਯਾਬੀ , ਨਸ਼ੀਲੇ ਪਦਾਰਥ ਸਮੇਤ ਤਿੰਨ ਗ੍ਰਿਫ਼ਤਾਰ