ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। CM ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨੂੰ ਚੰਡੀਗੜ੍ਹ ਸੱਦ ਲਿਆ ਹੈ। ਅੱਜ CM ਭਗਵੰਤ ਮਾਨ ‘ਤੇ ਡੀ.ਸੀ ਵਿਚਾਲੇ ਚੰਡੀਗੜ੍ਹ ਪੰਜਾਬ ਭਵਨ ਵਿਖੇ 11 ਵਜੇ ਵੱਡੀ ਮੀਟਿੰਗ ਹੈ। ਇਸ ਮੀਟਿੰਗ ਵਿਚ ਝੋਨੇ ਦੀ ਖਰੀਦ, ਖਰਾਬੇ ਦਾ ਮੁਆਵਜ਼ਾ ਤੇ ਪਰਾਲੀ ਨੂੰ ਲੈਕੇ ਹੋਵੇਗੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦੀ ਜ਼ਿਲ੍ਹੇਵਾਰ ਸਮੀਖਿਆ ਕੀਤੀ ਜਾਵੇਗੀ।
Related posts:
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਪੀਕਰ ਸੰਧਵਾਂ ਨੂੰ ਬੇਨਤੀ, ਮੁੜ ਤੋਂ ਬੁਲਾਓ ਸ਼ੈਸ਼ਨ
ਚੱਲਦੇ ਆਟੋ 'ਚ ਦਰਿੰਦਿਆਂ ਨੇ ਨਰਸ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼।
ਵੱਡੀ ਖ਼ਬਰ: ਦਿਵਾਲੀ ਤੋਂ ਪਹਿਲਾ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, MSP ਰੇਟਾ ਵਿਚ ਕੀਤਾ ਵਾਧਾ
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦ...