CM ਮਾਨ ਦੇ OSD ਮਨਜੀਤ ਸਿੰਘ ਸਿੱਧੂ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ!

ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬੀਤੇ ਕੁਝ ਦਿਨਾਂ ਤੋਂ ਪਾਰਟੀ ਦੇ ਅੰਦਰਲੇ ਹਾਲਾਤ ਨੂੰ ਦੇਖਦੇ ਹੋਏ ਅਤੇ ਆਪਸੀ ਤਕਰਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ ਮਨਜੀਤ ਸਿੰਘ ਸਿੱਧੂ ਨੇ ਦੇਰ ਸ਼ਾਮ ਆਪਣੇ ਅਹੂਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਲੈ ਕੇ ਅਜੇ ਸਥਿਤੀ ਸਪਸ਼ਟ ਤਾਂ ਨਹੀਂ ਹੋ ਸਕੀ ਪਰ ਸਿਆਸੀ ਗਲਿਆਰਿਆਂ ‘ਚ ਇਸ ਦੀ ਪੂਰੀ ਚਰਚਾ ਹੈ।

BREAKING : ਏਦਾ ਨਹੀ ਮੈਂ ਤੈਨੂੰ ਛੱਡਦਾ ਭਗਵੰਤ ਸਿਆਂ ! ਭੱਜਲੇ ਜਿੱਥੇ ਭੱਜਣਾ ਹੁਣ !

ਤੁਹਾਨੂੰ ਦੱਸ ਦਈਏ ਕਿ ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੇ ਦੋਸਤ ਵੱਜੋਂ ਜਾਣੇ ਜਾਂਦੇ ਹਨ।  ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਮਨਜੀਤ ਸਿੰਘ ਸਿੱਧੂ ਨੂੰ ਲੋਕ ਸਪੰਰਕ ਵਿਭਾਗ ‘ਚ ਓ.ਐਸ.ਡੀ ਦੇ ਅਹੁਦੇ ਤੇ ਨਿਯੁਕਤ ਕੀਤਾ ਸੀ।

See also  ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ