CM ਭਗਵੰਤ ਮਾਨ ਸ਼ੇਰ-ਏ-ਪੰਜਾਬ T-20 ਕੱਪ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ‘ਖੇਡਦਾ ਪੰਜਾਬ, ਵਧਦਾ ਪੰਜਾਬ’ ਦਾ ਦਿੱਤਾ ਸੰਦੇਸ਼|

0
1
CM ਭਗਵੰਤ ਮਾਨ ਸ਼ੇਰ-ਏ-ਪੰਜਾਬ T-20 ਕੱਪ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, 'ਖੇਡਦਾ ਪੰਜਾਬ, ਵਧਦਾ ਪੰਜਾਬ' ਦਾ ਦਿੱਤਾ ਸੰਦੇਸ਼ | ਪੰਜਾਬ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।CM ਭਗਵੰਤ ਮਾਨ ਸ਼ੇਰ-ਏ-ਪੰਜਾਬ T-20 ਕੱਪ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ‘ਖੇਡਦਾ ਪੰਜਾਬ, ਵਧਦਾ ਪੰਜਾਬ’ ਦਾ ਦਿੱਤਾ ਸੰਦੇਸ਼ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਕੱਪ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਸ ਮੁਲਾਕਾਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਹੋਣਹਾਰ ਖਿਡਾਰੀ ਦਿੱਤੇ ਹਨ।Read More

Rozana Times

LEAVE A REPLY

Please enter your comment!
Please enter your name here