[ad_
ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। CM ਮਾਨ ਦਾ ਵੱਡਾ ਐਕਸ਼ਨ, ਬਰਨਾਲਾ ਦੇ DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਮਹਿਲਾਵਾਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।Read More













