CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ ਖੂਬਸੂਰਤ ਤਸਵੀਰਾਂ |

0
1
ਉੱਤਰੀ ਸਾਈਪ੍ਰਸ ਨੇੜੇ 270 ਲੋਕਾਂ ਨਾਲ ਭਰੀ ਯਾਤਰੀ ਕਿਸ਼ਤੀ ਪਲਟੀ, 159 ਲੋਕਾਂ ਦਾ ਰੈਸਕਿਊ

ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਸ਼ਾਮਲ ਹਨ। ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦੇ ਪੂਲ ਵਿੱਚੋਂ ਵੱਖ-ਵੱਖ ਫਰੈਂਚਾਇਜ਼ੀ ਟੀਮਾਂ ਦੀ ਨੁਮਾਇੰਦਗੀ ਕਰਨ ਲਈ ਬੋਲੀ ਰਾਹੀਂ 119 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।

Rozana Times

LEAVE A REPLY

Please enter your comment!
Please enter your name here