ਚੰਡੀਗੜ੍ਹ: ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ। ਇਸਦੇ ਮੱਦੇਨਜ਼ਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਅਗਲੇ ਤਿੰਨ ਦਿਨ 26 ਦਸੰਬਰ ਤੋਂ 28 ਦਸੰਬਰ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਗਕੇ ਆਉਣ ਵਾਲੇ ਤਿੰਨ ਦਿਨਾਂ ਤੱਕ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਜਿੰਨੇ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ।
Related posts:
ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ
ਅਰਵਿੰਦ ਕੇਜਰੀਵਾਲ ਪਹੁੰਚੇ ਸੀਬੀਆਈ ਦਫਤਰ, ਆਪ ਦੇ ਵਿਧਾਇਕਾਂ ਨੇ ਬੀਜੇਪੀ ਖਿਲਾਫ ਕੀਤੀ ਨਾਅਰੇਬਾਜ਼ੀ
CM ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਦੀ ਐਂਮਰਜੈਂਸੀ ਮੀਟਿੰਗ
ਦਿੜਬਾ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਨਾਲ ਕੀਤੀ ਵਿਸ਼ੇਸ ਮ...