ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸੀ.ਐਮ ਭਗਵੰਤ ਮਾਨ ਨੇ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਦਰਅਸਲ ਇਸ ਫਰਮਾਨ ਤਹਿਤ ਸੂਬੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ।
ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ ‘ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ ‘ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।
Related posts:
ਖਰੜ 'ਚ ਦਿਲ ਦਹਿਲਾਉਣ ਵਾਲੀ ਘਟਨਾਂ, ਵਿਅਕਤੀ ਨੇ ਆਪਣੇ ਭਰਾ, ਭਰਜਾਈ ਅਤੇ 2 ਸਾਲ ਦੇ ਭਤੀਜੇ ਦਾ ਕੀਤਾ ਕ+ਤਲ
ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ, ਵਿੱਤ ਵਿਭਾਗ ਨੂੰ ਭੇਜੀ ਫਾਇਲ
ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਪੇਸ਼ੀ।
ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ