CM Bhagwant Mann Meeting | CM ਮਾਨ ਦੀ ਅਹਿਮ ਮੀਟਿੰਗ, ਲੈਣਗੇ ਵੱਡਾ ਫੈਸਲਾ? | Employee Union |

0
62
Screenshot


ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਨਾਲ ਜੁੜੇ ਅਹਿਮ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਸਵੇਰੇ 10 ਵਜੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ ਨੂੰ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸੰਬੋਧਨ ਕਰਨਗੇ। ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਨਾਲ ਜੁੜੇ ਅਹਿਮ ਮੁੱਦੇ ‘ਤੇ ਗੱਲ ਕਰਨਗੇ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਵੀ ਹੋਵੇਗੀ। ਚੰਡੀਗੜ੍ਹ ਸਥਿਤ CM ਰਿਹਾਇਸ਼ ‘ਤੇ ਸਵੇਰੇ 11 ਵਜੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਸੂਬੇ ‘ਚ ਚੱਲ ਰਹੇ ਮੁਲਾਜ਼ਮ ਸੰਘਰਸ਼, ਪੈਂਡਿੰਗ DA ਅਤੇ ਹੋਰ ਮੰਗਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

Rozana Times

LEAVE A REPLY

Please enter your comment!
Please enter your name here