CM ਭਗਵੰਤ ਮਾਨ ਆਪਣੀ ਪਤਨੀ ਨਾਲ ਗੁ. ਸ੍ਰੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤੱਕ

ਸ੍ਰੀ ਫਤਹਿਗੜ੍ਹ ਸਾਹਿਬ: CM ਭਗਵੰਤ ਮਾਨ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤੱਕ ਹੋਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਨਾਲ ਮੌਜੂਦ ਸਨ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ।

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

CM ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। CM ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਣੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਪ੍ਰਣਾਮ ਕੀਤਾ।

See also  ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਸੀਟ ਪਟਿਆਲਾ ਤੋ ਪੇਸ਼ ਕੀਤੀ ਦਾਅਵੇਦਾਰੀ