ਲਹਿੰਦੇ ਪੰਜਾਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ CM ਮਾਨ ਨੂੰ ਇਹ ਸੱਦਾ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਮਕਸਦ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ। ਜਾਣੋ ਇਸ ਸੱਦੇ ਨਾਲ ਜੁੜੀ ਪੂਰੀ ਖ਼ਬਰ।







