CM Mann LIVE after Cabinet Minister Laljit Bhullar resignation ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਸੀਐਮ ਮਾਨ LIVE | ਪੰਜਾਬ ਖ਼ਬਰਾਂ

0
2
ਜੇ ਭਗਤ ਸਿੰਘ ਭਾਰਤ ਦੇ ਪਹਿਲੇ PM ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ: CM ਭਗਵੰਤ ਮਾਨ, If Bhagat Singh had been the first PM of India, the map of the country would have been different: CM Bhagwant Mann | ਪੰਜਾਬ ਖ਼ਬਰਾਂ

Last Updated:Mar 21, 2026 11:39 AM ISTMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ।ਜੇ ਭਗਤ ਸਿੰਘ ਭਾਰਤ ਦੇ ਪਹਿਲੇ PM ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ: CM ਭਗਵੰਤ ਮਾਨMinister Laljit Bhullar Resigns- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਕੈਬਨਿਟ ਮੰਤਰੀ ਵਜੋਂ ਅਸਤੀਫ਼ਾ ਲੈ ਲਿਆ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।First Published :Mar 21, 2026 11:35 AM ISTRead More

Rozana Times

LEAVE A REPLY

Please enter your comment!
Please enter your name here