Congress Protest Against Power Cuts | ਬਿਜਲੀ ਕੱਟਾਂ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ | AAP | PSPCL |

0
1
Screenshot

ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਪਟਿਆਲਾ ਵਿੱਚ ਬਿਜਲੀ ਬੋਰਡ ਦੇ ਬਾਹਰ ਹੋਣ ਵਾਲੇ ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਕਰਨਗੇ। ਕਾਂਗਰਸ ਵੱਲੋਂ ਬਿਜਲੀ ਸੰਕਟ ਅਤੇ ਪਾਵਰ ਕੱਟਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾਵੇਗਾ। ਆਖਿਰ ਬਿਜਲੀ ਕੱਟਾਂ ਨੂੰ ਲੈ ਕੇ ਸਿਆਸੀ ਟਕਰਾਅ ਕਿਉਂ ਵਧ ਰਿਹਾ ਹੈ? ਦੇਖੋ ਪੂਰੀ ਰਿਪੋਰਟ।

Rozana Times

LEAVE A REPLY

Please enter your comment!
Please enter your name here