CWG-2026 ਵਿੱਚ ਚਾਂਦੀ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ |

0
1
CWG-2026 ਵਿੱਚ ਚਾਂਦੀ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤ | ਪੰਜਾਬ ਖ਼ਬਰਾਂ

ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਨੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੇ ਸਮਰਪਣ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਸ ਸਦਕਾ ਉਹ ਅੰਤਰਰਾਸ਼ਟਰੀ ਪੱਧਰ ’ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹਨ।CWG-2026 ਵਿੱਚ ਚਾਂਦੀ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਨਮਾਨਿਤਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ (CWG)-2026 ਦੀ ਚਾਂਦੀ ਤਮਗਾ ਜੇਤੂ ਅਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ।Read More

Rozana Times

LEAVE A REPLY

Please enter your comment!
Please enter your name here