ਅਸੀਂ ਮੁਲਾਜ਼ਮਾਂ ਨੂੰ ਸਿਆਸੀ ਹਥਿਆਰ ਨਾ ਬਣਨ ਦੀ ਅਪੀਲ ਕਰਦੇ ਹਾਂ, ਸਰਕਾਰ ਉਹਨਾਂ ਦੀ ਭਲਾਈ ਅਤੇ 3 ਕਰੋੜ ਪੰਜਾਬੀਆਂ ਦੀ ਸੁਵਿਧਾ ਲਈ ਵਚਨਬੱਧ: ਅਮਨ ਅਰੋੜਾ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਗੱਲਬਾਤ ਰਾਹੀਂ ਜਾਇਜ਼ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ: ਅਮਨ ਅਰੋੜਾਚੰਡੀਗੜ੍ਹ- ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਪ੍ਰਸਤਾਵਿਤ ਹੜਤਾਲ ਗੈਰ-ਕਾਨੂੰਨੀ ਹੈ ਕਿਉਂਕਿ ਡੀਏ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲਗਭਗ 85,000 ਮੁਲਾਜ਼ਮਾਂ ਦਾ ਡੀ.ਏ. ਵਧਾ ਕੇ 60% ਕਰਨ ਦਾ ਫੈਸਲਾ ਕਰਕੇ ਉਨ੍ਹਾਂ ਦੀ ਮੰਗ ਪੂਰੀ ਕਰ ਚੁੱਕੀ ਹੈ ਅਤੇ ਬਾਕੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੇ ਸਮਾਨ ਅਹੁਦਿਆਂ ਦੇ ਬਰਾਬਰ ਤਨਖਾਹ ਦੇਣ ਦੀ ਪੇਸ਼ਕਸ਼ ਕੀਤੀ ਹੈ।Read More
- Advertisement -
Recent Posts
Most Popular
punjab farmers end protest after government gives written assurance on key demands |
ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕਈ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਆਖ਼ਿਰਕਾਰ ਖ਼ਤਮ ਹੋ ਗਿਆ ਹੈ। ਲਿਖਤੀ ਭਰੋਸੇ ਵਿੱਚ ਕਰਜ਼ੇ, ਗੰਨੇ ਦੇ ਭਾਅ ਅਤੇ...
ਪੰਜਾਬ ‘ਚ ਬਿਜਲੀ ਕੱਟਾਂ ਬਾਰੇ ਆਈ ਵੱਡੀ ਅਪਡੇਟ !, ਸ਼ਾਮ 7 ਤੋਂ ਰਾਤ 12...
ਲੁਧਿਆਣਾ 'ਚ ਬਿਜਲੀ ਕਿੱਲਤ ਤੋਂ ਪਰੇਸ਼ਾਨ ਕਾਰੋਬਾਰੀ ਨੇ ਪੀਐਸ ਪੀਸੀਐਲ ਦੇ ਦਫਤਰ ਜਾ ਕੇ ਚੀਫ ਦੇ ਨਾਲ ਮੁਲਾਕਾਤ ਕੀਤੀ ਹੈ ਅਤੇ ਇਸ ਦੌਰਾਨ ਮਾਹੌਲ...
DA ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ: ਅਮਨ ਅਰੋੜਾ...
ਅਸੀਂ ਮੁਲਾਜ਼ਮਾਂ ਨੂੰ ਸਿਆਸੀ ਹਥਿਆਰ ਨਾ ਬਣਨ ਦੀ ਅਪੀਲ ਕਰਦੇ ਹਾਂ, ਸਰਕਾਰ ਉਹਨਾਂ ਦੀ ਭਲਾਈ ਅਤੇ 3 ਕਰੋੜ ਪੰਜਾਬੀਆਂ ਦੀ ਸੁਵਿਧਾ ਲਈ ਵਚਨਬੱਧ: ਅਮਨ...
Employees Strike | Ashwani Mishra | Congress | BBMB |
ਪੰਜਾਬ 'ਚ ਅੱਜ ਮੁੜ ਸਰਕਾਰੀ ਕਰਮਚਾਰੀ ਹੜਤਾਲ 'ਤੇ ਹਨ। DA ਦੇ ਮਸਲੇ ਨੂੰ ਲੈ ਕੇ ਮਨਿਸਟੀਰੀਅਲ ਸਟਾਫ਼ ਵੱਲੋਂ ਸਮੂਹਿਕ ਛੁੱਟੀ ਲੈ ਕੇ ਵਿਰੋਧ ਕੀਤਾ...
ਲੋਕਾਂ ਦਾ ਪੈਸਾ ਲੋਕਾਂ ‘ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼...
ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ : CM ਮਾਨ 2022 ਵਿੱਚ ਲੋਕਾਂ ਨੇ ਇਕ...















