Last Updated:Mar 23, 2026 1:24 PM ISTਅੰਮ੍ਰਿਤਸਰ DM ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ CBI ਨੂੰ ਟਰਾਂਸਫਰ ਹੋ ਸਕਦੀ ਹੈ। ਲੋਕਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸਾਂਸਦ ਲਿਖ ਕੇ ਦੇਣ ਤਾਂ ਕੇਸ ਨੂੰ ਤੁਰੰਤ CBI ਨੂੰ ਟਰਾਂਸਫਰ ਕਰ ਦਿਆਂਗਾ।DM ਖੁਦਕੁਸ਼ੀ ਮਾਮਲੇ ‘ਚ ਲੋਕਸਭਾ ‘ਚ ਅਮਿਤ ਸ਼ਾਹ ਦਾ ਵੱਡਾ ਬਿਆਨ…ਅੰਮ੍ਰਿਤਸਰ DM ਖੁਦਕੁਸ਼ੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ CBI ਨੂੰ ਟਰਾਂਸਫਰ ਹੋ ਸਕਦੀ ਹੈ। ਲੋਕਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸਾਰੇ ਸਾਂਸਦ ਲਿਖ ਕੇ ਦੇਣ ਤਾਂ ਕੇਸ ਨੂੰ ਤੁਰੰਤ CBI ਨੂੰ ਟਰਾਂਸਫਰ ਕਰ ਦਿਆਂਗਾ। ਦੱਸ ਦੇਈਏ ਕਿ ਕਾਂਗਰਸ ਸਾਂਸਦ ਗੁਰਜੀਤ ਔਜਲਾ ਨੇ ਲੋਕਸਭਾ ‘ਚ DMਖੁਦਕੁਸ਼ੀ ਮਾਮਲੇ ਦਾ ਮੁੱਦਾ ਚੁੱਕਿਆ ਸੀ।Read More
- Advertisement -
Recent Posts
Most Popular
ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ‘ਤੇ ਸਖ਼ਤ ਕਾਰਵਾਈ: ਜਬਰੀ ਵਸੂਲੀ ਅਤੇ ਗੈਂਗਵਾਰ ਦੇ ਮਾਮਲਿਆਂ ਕਈਆਂ...
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ,...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ...
PSEB 10th Result 2026 LIVE: ਇਥੇ ਚੈੱਕ ਕਰੋ ਪੰਜਾਬ ਬੋਰਡ ਦਸਵੀਂ ਦਾ ਰਿਜ਼ਲਟ |...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ...
Punjab Election- ਪੰਜਾਬ ਵਿਚ ਚੋਣਾਂ ਦੇ ਐਲਾਨ ਨੂੰ ਲੈ ਕੇ ਵੱਡੀ ਖਬਰ… | ਪੰਜਾਬ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ...
ਪੰਜਾਬ: ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ! | ਪੰਜਾਬ ਖ਼ਬਰਾਂ
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ...















