ED ਨੇ ਅਰਵਿੰਦ ਕੇਜਰੀਵਾਲ ਨੂੰ ਚੋਥੀ ਵਾਰ ਜਾਰੀ ਕੀਤਾ ਸੰਮਨ

ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਈ.ਡੀ ਨੇ ਮੁੜ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈ.ਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਚੋਥਾ ਸੰਮਨ ਹੈ। ਇਸ ਤੋਂ ਪਹਿਲਾ ਵੀ ਈ.ਡੀ ਨੇ ਕੇਜਰੀਵਾਲ ਨੂੰ ਤਿੰਨ ਵਾਰ ਸੰਮਨ ਭੇਜੇ ਸੀ ਪਰ ‘ਆਪ’ ਵੱਲੋਂ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ ਗਿਆ ਸੀ।

Majithia ਨੇ ਕੱਢੇ ਨਵੇਂ ਸਬੂਤ ! ਘੇਰ ਲਿਆ ਭਗਵੰਤ ਮਾਨ! ਐਵੇਂ ਕਰਦਾ ਮਸਲੇ ਹੱਲ!

ਈਡੀ ਦੇ ਲਗਾਤਾਰ ਸੰਮਨ ਜਾਰੀ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਹ ਸਾਰੀ ਪ੍ਰਕਿਰਿਆ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਨ੍ਹਾਂ ਨੂੰ ਪੁੱਛਗਿਛ ਦੇ ਬਹਾਨੇ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

See also  ਪੰਚਾਈਤੀ ਜਮੀਨ ਦੀ ਬੋਲੀ ਦੌਰਾਨ ਝਗੜਾ