ਨਵੀਂ ਦਿੱਲੀ: ਦਿੱਲੀ ਸ਼ਰਾਬ ਘੋਟਾਲੇ ਮਾਮਲੇ ਵਿਚ ਈ.ਡੀ ਨੇ ਮੁੜ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਈ.ਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਗਿਆ ਇਹ ਚੋਥਾ ਸੰਮਨ ਹੈ। ਇਸ ਤੋਂ ਪਹਿਲਾ ਵੀ ਈ.ਡੀ ਨੇ ਕੇਜਰੀਵਾਲ ਨੂੰ ਤਿੰਨ ਵਾਰ ਸੰਮਨ ਭੇਜੇ ਸੀ ਪਰ ‘ਆਪ’ ਵੱਲੋਂ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ ਗਿਆ ਸੀ।
Majithia ਨੇ ਕੱਢੇ ਨਵੇਂ ਸਬੂਤ ! ਘੇਰ ਲਿਆ ਭਗਵੰਤ ਮਾਨ! ਐਵੇਂ ਕਰਦਾ ਮਸਲੇ ਹੱਲ!
ਈਡੀ ਦੇ ਲਗਾਤਾਰ ਸੰਮਨ ਜਾਰੀ ਹੋਣ ਦੇ ਬਾਅਦ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਹ ਸਾਰੀ ਪ੍ਰਕਿਰਿਆ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਨ੍ਹਾਂ ਨੂੰ ਪੁੱਛਗਿਛ ਦੇ ਬਹਾਨੇ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ।
Related posts:
ਪਰਾਲੀ ਦੇ ਵੱਧਦੇ ਮਾਮਲੇ ਤੇ ਹੁਣ DGP ਨੇ ਇਨ੍ਹਾਂ ਜ਼ਿਲ੍ਹਿਆਂ ਦੇ SSP ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
ਜ਼ੀਰਾ ਫੈਕਟਰੀ ਨੂੰ ਲੈ ਕੇ ਬਹੁਤ ਵੱਡੀ ਖਬਰ, ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ
World Cup 2023: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਪੁਣੇ ਵਿਚ ਖੇਡਿਆ ਜਾਵੇਗਾ ਵਿਸ਼ਵ ਕੱਪ 2023 ਦਾ 17ਵਾਂ ਮੈਚ
ਤਿਉਹਾਰੀ ਸੀਜ਼ਨ ਕਾਰਨ ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ।