Electricity Bills- ਪੰਜਾਬ ‘ਚ ਜ਼ਿਆਦਾ ਬਿਜਲੀ ਬਿੱਲ ਆਉਣ ਉਤੇ ਸਰਕਾਰ ਦਾ ਵੱਡਾ ਐਲਾਨ… |

0
1
Punjab Di Taja Khabar

300 units free power scheme- ਪੰਜਾਬ ਵਿੱਚ ਪਾਵਰਕੌਮ ਵੱਲੋਂ ਬਿਜਲੀ ਮੀਟਰ ਰੀਡਰਾਂ ਦੀ ਹੜਤਾਲ ਕਰ ਕੇ ਖ਼ਪਤਕਾਰਾਂ ਨੂੰ ਤਿੰਨ ਮਹੀਨਿਆਂ ਮਈ, ਜੂਨ ਤੇ ਜੁਲਾਈ ਦੇ ਆਰਜ਼ੀ ਬਿੱਲ ਭੇਜੇ ਗਏ ਹਨ। ਇਸ ਕਰ ਕੇ ਸੂਬੇ ਦੇ 63,702 ਖ਼ਪਤਕਾਰ 300 ਯੂਨਿਟ ਮੁਫ਼ਤ ਬਿਜਲੀ ਮਿਲਣ ਤੋਂ ਵਾਂਝੇ ਰਹਿ ਗਏ ਹਨ। ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਯਕੀਨੀ ਦੇਵੇਗੀ।Electricity 300 units free power scheme- ਪੰਜਾਬ ਵਿੱਚ ਪਾਵਰਕੌਮ ਵੱਲੋਂ ਬਿਜਲੀ ਮੀਟਰ ਰੀਡਰਾਂ ਦੀ ਹੜਤਾਲ ਕਰ ਕੇ ਖ਼ਪਤਕਾਰਾਂ ਨੂੰ ਤਿੰਨ ਮਹੀਨਿਆਂ ਮਈ, ਜੂਨ ਤੇ ਜੁਲਾਈ ਦੇ ਆਰਜ਼ੀ ਬਿੱਲ ਭੇਜੇ ਗਏ ਹਨ। ਇਸ ਕਰ ਕੇ ਸੂਬੇ ਦੇ 63,702 ਖ਼ਪਤਕਾਰ 300 ਯੂਨਿਟ ਮੁਫ਼ਤ ਬਿਜਲੀ ਮਿਲਣ ਤੋਂ ਵਾਂਝੇ ਰਹਿ ਗਏ ਹਨ। ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਯਕੀਨੀ ਦੇਵੇਗੀ। ਤਕਨੀਕੀ ਖ਼ਰਾਬੀ ਕਾਰਨ ਲੋਕਾਂ ਦੇ ਜੇਬ੍ਹ ’ਤੇ 18 ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ। ਪਾਵਰਕੌਮ ਵੱਲੋਂ 63,702 ਖ਼ਪਤਕਾਰਾਂ ਦੇ ਬਿੱਲਾਂ ਨੂੰ ਤਿੰਨ ਦਿਨਾਂ ਵਿਚ ਸਹੀ ਕਰ ਕੇ ਭੇਜਿਆ ਜਾਵੇਗਾ।Read More

Rozana Times

LEAVE A REPLY

Please enter your comment!
Please enter your name here