Employee Unions Mass Leave | 8 ਸਤੰਬਰ ਨੂੰ ਨਹੀਂ ਹੋਣਗੇ ਲੋਕਾਂ ਦੇ ਕੰਮ, ਆਈ ਵੱਡੀ ਖ਼ਬਰ | DA Issue | CM Mann |

0
1
Screenshot

ਲੁਧਿਆਣਾ ਵਿੱਚ ਕਰਮਚਾਰੀ ਸੰਗਠਨਾਂ ਨੇ ਆਪਣੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਸੰਗਠਨਾਂ ਨੇ 8 ਸਤੰਬਰ ਨੂੰ ਸਮੂਹਿਕ ਛੁੱਟੀ ਕਰਨ ਦਾ ਫੈਸਲਾ ਲਿਆ ਹੈ। ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਸੰਗਠਨਾਂ ਨੇ ਐਲਾਨ ਕੀਤਾ ਕਿ 12 ਅਤੇ 13 ਸਤੰਬਰ ਨੂੰ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ, ਜਦਕਿ 19 ਅਤੇ 20 ਸਤੰਬਰ ਨੂੰ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ 30 ਸਤੰਬਰ ਨੂੰ ਚੰਡੀਗੜ੍ਹ ਵਿੱਚ ਆਪਣੀ ਵਿਧਾਨ ਸਭਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

Rozana Times

LEAVE A REPLY

Please enter your comment!
Please enter your name here