Farmers Delhi March | ਪੁਲਿਸ ਨੇ ਸ਼ੰਭੂ ਰੋਕੇ ਦਿੱਲੀ ਜਾਂਦੇ ਕਿਸਾਨ, ਸਖਤ ਬੈਰੀਕੇਡਿੰਗ, ਭਖਿਆ ਮਾਹੌਲ | Shambhu

0
1
Screenshot

[ad_

ਅੱਜ ਦਿੱਲੀ ਦੇ ਕਿਸਾਨ ਘਾਟ ‘ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ ਅਤੇ ਕਈ ਜਥੇ ਸ਼ੰਭੂ ਬਾਰਡਰ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮਹਾਰੈਲੀ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹਨ। ਘੱਗਰ ਦਰਿਆ ਦੇ ਪੁਲ ‘ਤੇ ਸੀਮੈਂਟ ਦੇ ਬੈਰੀਕੇਡ, JCB ਅਤੇ ਕ੍ਰੇਨ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤੈਨਾਤ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਮਹਾਰੈਲੀ US-ਟਰੇਡ ਡੀਲ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here