Former minister Lal Singh passes away ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ | ਪੰਜਾਬ ਖ਼ਬਰਾਂ

0
5
Former minister Lal Singh passes away ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ | ਪੰਜਾਬ ਖ਼ਬਰਾਂ

Last Updated:Mar 28, 2026 2:42 PM ISTFormer minister Lal Singh passes away- ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਲਾਲ ਸਿੰਘ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਸਨ।Former minister Lal Singh passes away- ਸਾਬਕਾ ਮੰਤਰੀ ਲਾਲ ਸਿੰਘ ਦਾ ਦਿਹਾਂਤ ਹੋ ਗਿਆ ਹੈ।ਲਾਲ ਸਿੰਘ, ਕੈਪਟਨ ਸਰਕਾਰ ‘ਚ ਵਿੱਤ ਮੰਤਰੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ।ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਲਾਲ ਸਿੰਘ ਨੇ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ।ਉਹ ਕਈ ਦਿਨਾਂ ਤੋਂ ਬਿਮਾਰ ਸਨ।Read More

Rozana Times

LEAVE A REPLY

Please enter your comment!
Please enter your name here