ਅਜ਼ਾਨ ਪੜ੍ਹ ਰਹੇ ਸਾਬਕਾ SSP ਦਾ ਗੋ.ਲੀਆਂ ਮਾਰ ਕੇ ਕ.ਤਲ

ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਹੋਏ ਅੱਤਵਾਦੀਆਂ ਦੇ ਹਮਲੇ ‘ਚ ਚਾਰ ਜਵਾਨ ਸ਼ਹੀਦ ਹੋਏ ਸੀ। ਹੱਲੇ ਭਾਰਤ ਦੇ ਲੌਕ ਇਨ੍ਹਾਂ ਜਵਾਨਾ ਨੂੰ ਬੜੇ ਹੀ ਭਰੇ ਦਿਲ ਦੇ ਨਾਲ ਸ਼ਰਧਾਂਜਲੀ ਦੇ ਰਹੀ ਸੀ ਕਿ ਹੁਣ ਅੱਤਵਾਦੀਆਂ ਨੇ ਸ਼ੇਰੀ ਬਾਰਾਮੂਲਾ ਦੇ ਜੈਂਟਮੁੱਲਾ ਵਿਖੇ ਸੇਵਾਮੁਕਤ SSP ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਕਤਲ ਠੀਕ ਉਸ ਸਮੇਂ ਕੀਤਾ ਗਿਆ ਜਦੋਂ ਸਾਬਕਾ ਪੁਲਿਸ ਅਧਿਕਾਰੀ ਮੁਹੰਮਦ ਸ਼ਫੀ ਮੀਰ ਬਾਰਾਮੂਲਾ ਦੇ ਗੈਂਟਮੁੱਲਾ ਵਿੱਚ ਮਸਜਿਦ ਵਿੱਚ ਨਮਾਜ਼ ਅਦਾ ਕਰ ਰਹੇ ਸਨ।

ਕੇਂਦਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਸ਼ੁਰੂ ਹੋਵੇਗੀ ਵੰਦੇ ਭਾਰਤ ਐਕਸਪ੍ਰੈਸ

ਦੱਸਿਆ ਜਾ ਰਿਹਾ ਹੈ ਕਿ ਮਸਜਿਦ ‘ਤੇ ਹਮਲਾ ਕਰਨ ਅਤੇ ਪੁਲਿਸ ਅਧਿਕਾਰੀ ਨੂੰ ਗੋਲੀ ਮਾਰਨ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ ਹਨ। ਭਾਰਤੀ ਫੌਜ ਵੱਲੋਂ ਨੇੜਲੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਅੱਤਵਾਦੀਆਂ ਨੂੰ ਫੜਨ ਲਈ ਸਰਚ ਆਪਰੇਸ਼ਨ ਵੀ ਜਾਰੀ ਹੈ। ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿਚ ਅੱਤਵਾਧੀਆਂ ਦੀ ਗੱਤੀਵਿਧੀਆਂ ‘ਚ ਵਾਧਾ ਦੇਖਣ ਨੂੰ ਮਿਲਿਆ ਹੈ।

See also  ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਚ ਭੇਜਿਆ