gulab sidhu house firing claim in barnala, doni ball video sparks controversy |

0
1
Punjab Rain Alert- ਪੰਜਾਬ ’ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜਿਲ੍ਹਿਆਂ ਵਿਚ 5 ਦਿਨ.

ਬਾਈਕ ‘ਤੇ ਆਏ ਤਿੰਨ ਨਕਾਬਪੋਸ਼ਾਂ ਨੇ ਗੁਲਾਬ ਸਿੱਧੂ ਦੇ ਘਰ ਦੇ ਗੇਟ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਗੋਲੀਆਂ ਚਲਾਈਆਂ। ਹੈਰਾਨੀ ਦੀ ਗੱਲ ਇਹ ਹੈ ਕਿ ਵਾਰਦਾਤ ਦੀ ਵੀਡੀਓ ਬਣਾਏ ਜਾਣ ਦਾ ਦਾਅਵਾ ਵੀ ਸਾਹਮਣੇ ਆਇਆ ਹੈ। ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਰਨਾਲਾ ਸਥਿਤ ਘਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਫਰਵਾਹੀ ਵਿੱਚ ਉਨ੍ਹਾਂ ਦੇ ਘਰ ਦੇ ਗੇਟ ‘ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।Read More

Rozana Times

LEAVE A REPLY

Please enter your comment!
Please enter your name here