gulzar-singh-death-row-erupts-in-punjab-politics-kejriwal-mann-attack-rahul-gandhi |

0
3
Amritsar BRTS Corridor

ਗੁਲਜ਼ਾਰ ਸਿੰਘ ਦੀ ਮੌਤ ਨੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਛੇੜ ਦਿੱਤਾ ਹੈ। ਕੇਜਰੀਵਾਲ, ਮਾਨ ਅਤੇ ਸਿਸੋਦੀਆ ਨੇ ਰਾਹੁਲ ਗਾਂਧੀ ’ਤੇ ਸਿੱਧਾ ਹਮਲਾ ਬੋਲਿਆ, ਪਰਿਵਾਰ ਦੇ ਬਿਆਨ ਦਾ ਵੀ ਕੀਤਾ ਹਵਾਲਾ। ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ’ਤੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਇਸ ਮਾਮਲੇ ਨੂੰ ਲੈ ਕੇ ਕਾਂਗਰਸ ’ਤੇ ਸਵਾਲ ਖੜ੍ਹੇ ਕੀਤੇ ਹਨ।Read More

Rozana Times

LEAVE A REPLY

Please enter your comment!
Please enter your name here