ਚੰਡੀਗੜ੍ਹ: 26 ਜਨਵਰੀ ਤੋਂ ਪਹਿਲਾ ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅਤਿਵਾਦ ਦੇ ਦੌਰ ਵਿਚ ਧੱਕ ਸਕਣ।
ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼, ‘ਆਪ’ ਮੰਤਰੀ ਦੀ ਵੀਡੀਓ ਤੇ ਵੱਡਾ ਖੁਲਾਸਾ!
ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਐਨਕਾਊਂਟਰ ਦੀ ਆੜ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਕਤਲੇਆਮ ਨਾ ਕੀਤਾ ਜਾਵੇ।
Related posts:
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ- ਐਡਵੋਕੇਟ ਧਾਮੀ
"ਪੰਜਾਬ ਦੇ AG ਵਿਨੋਦ ਘਈ ਦੀ ਛੁੱਟੀ ਤੈਅ, ਜਦੋਂ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਹੀ ਨਲਾਇਕ ਹੈ ਤਾਂ AG ਕੇਸ ਹੀ ਹਾਰੇ...
ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਅੱਜ ਸ਼ਾਮ ਨੂੰ ਖਾਤਿਆਂ ‘ਚ ਆਉਣੇ ਪੈਸੇ ਹੀ ਪੈਸੇ! CM ਮਾਨ ਦਾ ਐਲਾਨ