Heavy Rain Alert- ਅਗਲੇ 7 ਦਿਨ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਖੇਤਰਾਂ ਵਿਚ ਆਫਤ! |

0
1
Punjab Weather: ਜੂਨ ਦੇ ਅੱਧ ਤੋਂ ਸ਼ੁਰੂ ਹੋਣਗੀਆਂ ਪ੍ਰੀ-ਮੌਨਸੂਨ ਗਤੀਵਿਧੀਆਂ; ਪੰਜਾਬ ਵਿੱਚ ਇਸ ਤਰੀਕ ਨੂੰ ਆਵੇਗਾ ਮੌਨਸੂਨ | ਪੰਜਾਬ ਖ਼ਬਰਾਂ

Heavy Rain Alert Punjab- ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ ਤੋਂ ਲੈ ਕੇ ਯੂਪੀ ਅਤੇ ਬਿਹਾਰ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਹੜ੍ਹ ਦੀ ਸਥਿਤੀ ਦਾ ਡਰ ਪੈਦਾ ਹੋ ਗਿਆ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।Weather Update: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲHeavy Rain Alert- ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ ਤੋਂ ਲੈ ਕੇ ਯੂਪੀ ਅਤੇ ਬਿਹਾਰ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਹੜ੍ਹ ਦੀ ਸਥਿਤੀ ਦਾ ਡਰ ਪੈਦਾ ਹੋ ਗਿਆ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।Read More

Rozana Times

LEAVE A REPLY

Please enter your comment!
Please enter your name here