Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਰਕਾਰੀ ਛੁੱਟੀ, ਦੇਖੋ ਨੋਟੀਫਿਕੇਸ਼ਨ |

0
4
Sikhs Face Racism in US

ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ 2026 ਨੂੰ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਰਹੇਗੀ। ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਬੋਰਡਾਂ/ਕਾਰਪੋਰੇਸ਼ਨਾਂ ਲਈ ਹੁਕਮ ਜਾਰੀ।ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਰਕਾਰੀ ਛੁੱਟੀ, ਦੇਖੋ ਨੋਟੀਫਿਕੇਸ਼ਨ Holiday: ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।Read More

Rozana Times

LEAVE A REPLY

Please enter your comment!
Please enter your name here