Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ |

0
1
Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ | ਪੰਜਾਬ ਖ਼ਬਰਾਂ

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗਿੰਨੀ ਦੁੱਗਲ ਵੱਲੋਂ ਦੱਸਿਆ ਗਿਆ ਕਿ 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਲਈ ਇਹ ਐਲਾਨ ਅਹਿਮ ਹੈ।Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਮੋਹਾਲੀ: ਆਜ਼ਾਦੀ ਦਿਵਸ ਦੇ ਮੌਕੇ ‘ਤੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਰੋਡਵੇਜ਼ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ। ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।Read More

Rozana Times

LEAVE A REPLY

Please enter your comment!
Please enter your name here