Holiday Announced: 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ |

0
1
Mohali Encounter

Holiday Announced: ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਸਰਕਾਰੀ ਅਦਾਰਿਆਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। Holiday Announced: ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ 12 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਧਾਰਮਿਕ ਮਹੱਤਵ ਨੂੰ ਧਿਆਨ ‘ਚ ਰੱਖਦਿਆਂ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here