IMD Weather Alert: ਪੰਜਾਬ ਵਿੱਚ ਇਸ ਦਿਨ ਤੋਂ ਬਦਲੇਗਾ ਮੌਸਮ, ਤਾਪਮਾਨ ਵਿੱਚ ਆਵੇਗੀ ਗਿਰਾਵਟ, ਪੜ੍ਹੋ ਪੂਰੀ ਜਾਣਕਾਰੀ, IMD Alert: Weather will change in Punjab from this day, temperature will drop, read full information | ਪੰਜਾਬ ਖ਼ਬਰਾਂ

0
20
IMD Weather Alert: ਪੰਜਾਬ ਵਿੱਚ ਇਸ ਦਿਨ ਤੋਂ ਬਦਲੇਗਾ ਮੌਸਮ, ਤਾਪਮਾਨ ਵਿੱਚ ਆਵੇਗੀ ਗਿਰਾਵਟ, ਪੜ੍ਹੋ ਪੂਰੀ ਜਾਣਕਾਰੀ, IMD Alert: Weather will change in Punjab from this day, temperature will drop, read full information | ਪੰਜਾਬ ਖ਼ਬਰਾਂ



Last Updated:Mar 08, 2026 1:46 PM ISTIMD Weather Alert: ਮੌਸਮ ਵਿਭਾਗ ਨੇ ਕਿਹਾ ਕਿ 11 ਮਾਰਚ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਇਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ। ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤਬਦੀਲੀ ਨਾਲ ਦਿਨ ਦੇ ਤਾਪਮਾਨ ਵਿੱਚ ਥੋੜੀ ਗਿਰਾਵਟ ਅਤੇ ਹਵਾ ਵਿੱਚ ਥੋੜ੍ਹੀ ਠੰਡ ਮਹਿਸੂਸ ਹੋ ਸਕਦੀ ਹੈ।IMD Alert: ਪੰਜਾਬ ਵਿੱਚ ਇਸ ਦਿਨ ਤੋਂ ਬਦਲੇਗਾ ਮੌਸਮ, ਤਾਪਮਾਨ ਵਿੱਚ ਆਵੇਗੀ ਗਿਰਾਵਟ, ਪੜ੍ਹੋ ਪੂਰੀ ਜਾਣਕਾਰੀIMD Weather Alert: ਪੰਜਾਬ ਵਿੱਚ ਅੱਜ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿਨ ਚੜ੍ਹਦਿਆਂ ਹੀ ਤਾਪਮਾਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਸਮਾਨ ਸਾਫ਼ ਰਹਿਣ ਅਤੇ ਤਿੱਖੀ ਧੁੱਪ ਨਿਕਲਣ ਦੀ ਉਮੀਦ ਹੈ। ਕਿਸੇ ਵੀ ਤਰ੍ਹਾਂ ਦੀ ਮੀਂਹ ਜਾਂ ਤੂਫ਼ਾਨ ਦੀ ਸੰਭਾਵਨਾ ਨਹੀਂ ਹੈ, ਜਿਸ ਕਾਰਨ ਦਿਨ ਦੌਰਾਨ ਮੌਸਮ ਖੁਸ਼ਕ ਰਹੇਗਾ।ਅਗਲੇ 5 ਦਿਨਾਂ ਲਈ ਮੌਸਮ ਅਪਡੇਟਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਲਈ ਤਾਜ਼ਾ ਜਾਣਕਾਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ 7 ਮਾਰਚ ਤੋਂ 11 ਮਾਰਚ ਤੱਕ ਸੂਬੇ ਵਿੱਚ ਮੌਸਮ ਬਿਲਕੁਲ ਸਾਫ਼ ਰਹੇਗਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੀਂਹ ਜਾਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ।11 ਮਾਰਚ ਤੋਂ ਬਾਅਦ ਮੌਸਮ ਬਦਲਣ ਦੇ ਸੰਕੇਤਮੌਸਮ ਵਿਭਾਗ ਨੇ ਕਿਹਾ ਕਿ 11 ਮਾਰਚ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਸਕਦੀ ਹੈ। ਇਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ। ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤਬਦੀਲੀ ਨਾਲ ਦਿਨ ਦੇ ਤਾਪਮਾਨ ਵਿੱਚ ਥੋੜੀ ਗਿਰਾਵਟ ਅਤੇ ਹਵਾ ਵਿੱਚ ਥੋੜ੍ਹੀ ਠੰਡ ਮਹਿਸੂਸ ਹੋ ਸਕਦੀ ਹੈ।ਅਗਲੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਆਮ ਤੌਰ ‘ਤੇ ਸਾਫ਼ ਅਤੇ ਖੁਸ਼ਕ ਰਹੇਗਾ। 11 ਮਾਰਚ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇ ਅਲਾਮਤ ਮਿਲ ਰਹੇ ਹਨ, ਇਸ ਲਈ ਲੋਕਾਂ ਨੂੰ ਹਲਕੀ ਬਾਰਿਸ਼ ਜਾਂ ਠੰਡ ਦਾ ਧਿਆਨ ਰੱਖਣਾ ਚਾਹੀਦਾ ਹੈ।ਪੰਜਾਬੀ ਖਬਰਾਂ/ ਖਬਰਾਂ/Punjab/IMD Weather Alert: ਪੰਜਾਬ ਵਿੱਚ ਇਸ ਦਿਨ ਤੋਂ ਬਦਲੇਗਾ ਮੌਸਮ, ਤਾਪਮਾਨ ਵਿੱਚ ਆਵੇਗੀ ਗਿਰਾਵਟ, ਪੜ੍ਹੋ ਪੂਰੀ ਜਾਣਕਾਰੀRead More



Rozana Times

LEAVE A REPLY

Please enter your comment!
Please enter your name here