ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਮੁੱਦੇ ਤੇ ਅੱਜ ਇਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਹੋਵੇਗੀ।
ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ
ਅੱਜ ਦੀ ਇਸ ਮੀਟਿੰਗ ਨੂੰ ਬਹੁਤ ਅਹਿਮ ਮਨਿਆ ਜਾ ਰਿਹਾ ਹੈ ਕਿਉਂਕਿ ਸੁਪਰੀਮ ਕੋਰਟ ਵਿਚ ਇਸ ਮਸਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣੀ ਹੈ ਤੇ ਕੇਂਦਰ ਚਾਹੁਗੀ ਕਿ ਇਹ ਮਸਲਾ ਗੱਲਬਾਤ ਜ਼ਰਿਏ ਆਸਾਨੀ ਨਾਲ ਹੱਲ ਹੋ ਜਾਵੇ। ਆਉਣ ਵਾਲੀ ਲੋਕ ਸਭਾਂ ਚੋਣਾਂ ਵਿਚ ਇਹ ਮਸਲਾ ਕੇਂਦਰ ਲਈ ਵੀ ਗੱਲੇ ਦੀ ਹੱਡੀ ਬਣ ਸਕਦਾ।
Related posts:
Sandeep Nangal Ambia Murder Case: ਮਰਹੂੰਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਮਾਰਨ ਵਾਲਾ ਪੁਲਿਸ ਅੜੀਕ...
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ...
ਹਰਜੋਤ ਸਿੰਘ ਬੈਂਸ ਤੇ ਜੋਤੀ ਯਾਦਵ ਵਿਆਹ ਦੇ ਬੰਧਨ ਵਿੱਚ ਬੱਝੇ
ਪੰਜਾਬ ਸਰਕਾਰ ਦਾ ਵੱਡਾ ਫ਼ੇਰਬਦਲ, 17 DSP ਦੇ ਕੀਤੇ ਤਬਾਦਲੇ