SYL ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ CM ਵਿਚਾਲੇ ਅਹਿਮ ਮੀਟਿੰਗ ਅੱਜ

ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ ਨਹਿਰ (SYL) ਮੁੱਦੇ ਤੇ ਅੱਜ ਇਕ ਵਾਰ ਫਿਰ ਤੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ। ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ ਠੀਕ 4 ਵਜੇ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਹੋਵੇਗੀ।

ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ

ਅੱਜ ਦੀ ਇਸ ਮੀਟਿੰਗ ਨੂੰ ਬਹੁਤ ਅਹਿਮ ਮਨਿਆ ਜਾ ਰਿਹਾ ਹੈ ਕਿਉਂਕਿ ਸੁਪਰੀਮ ਕੋਰਟ ਵਿਚ ਇਸ ਮਸਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣੀ ਹੈ ਤੇ ਕੇਂਦਰ ਚਾਹੁਗੀ ਕਿ ਇਹ ਮਸਲਾ ਗੱਲਬਾਤ ਜ਼ਰਿਏ ਆਸਾਨੀ ਨਾਲ ਹੱਲ ਹੋ ਜਾਵੇ। ਆਉਣ ਵਾਲੀ ਲੋਕ ਸਭਾਂ ਚੋਣਾਂ ਵਿਚ ਇਹ ਮਸਲਾ ਕੇਂਦਰ ਲਈ ਵੀ ਗੱਲੇ ਦੀ ਹੱਡੀ ਬਣ ਸਕਦਾ।

 

See also  ਮੁੜ ਵਿਆਹ ਦੇ ਬੰਧਨ 'ਚ ਬੰਝੇ ਪਾਕਿਸਤਾਨੀ ਕ੍ਰਿਕਟਰ Shoaib Malik