26 ਜਨਵਰੀ ਦੀ ਪਰੇਡ ਨੂੰ ਲੈ ਕੇ CM ਮਾਨ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ: 26 ਜਨਵਰੀ ਨੂੰ ਹੋਣ ਵਾਲੀ ਪਰੇਡ ਨੂੰ ਲੈ ਕੇ CM ਮਾਨ ਨੇ ਨਿਰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਤੇ ਲਿਖਿਆ ਕਿ “26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ..ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ.ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ..ਨਿਰਦੇਸ਼ ਜਾਰੀ।”

See also  ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਮਿਲਕ ਪਲਾਂਟ ਦੇ ਮੈਨੇਜਰ ਕੋਲੋਂ ਨਕਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਬਰਾਮਦ