Jagjit Dallewal House Arrest | ਜਗਜੀਤ ਡੱਲੇਵਾਲ ਨਜ਼ਰਬੰਦ, ਘਰ ‘ਚ ਪੁਲਿਸ ਹੀ ਪੁਲਿਸ |Farmers Mahapanchayat |

0
1
Screenshot

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਾਊਸ ਅਰੈਸਟ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਡੱਲੇਵਾਲ ਨੂੰ ਫਰੀਦਕੋਟ ਦੇ ਪਿੰਡ ਡੱਲੇਵਾਲ ਸਥਿਤ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ। ਡੱਲੇਵਾਲ ਨੇ ਮੁੜ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਮਹਾ ਪੰਚਾਇਤ ‘ਚ ਸ਼ਾਮਲ ਹੋਣ ਤੋਂ ਰੋਕਿਆ ਹੈ। ਕਿਸਾਨ ਆਗੂ ਵੱਲੋਂ ਅਗਲੇ ਕਦਮ ਨੂੰ ਲੈ ਕੇ ਰਣਨੀਤੀ ਤੈਅ ਕੀਤੀ ਜਾ ਰਹੀ ਹੈ।

Rozana Times

LEAVE A REPLY

Please enter your comment!
Please enter your name here