Jagtar Sanghera on Sukhbir Badal | ‘ਸੁਖਬੀਰ ਬਾਦਲ ਜੋ ਮਰਜ਼ੀ ਬੋਲਣ, ਫਰਕ ਨਹੀਂ ਪੈਂਦਾ’ | Behbal Kalan |

0
1
Screenshot

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਸਥਿਤ SIT ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਜਾਰੀ ਹੈ। ਜਾਣਕਾਰੀ ਮੁਤਾਬਕ, ਡੇਢ ਘੰਟੇ ਤੋਂ ਵੱਧ ਸਮੇਂ ਤੋਂ SIT ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਤੂਫ਼ਾਨ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਵਿੱਚ ਪੰਜਾਬੀਆਂ ਦਾ ਹੀ ਰਾਜ ਰਹੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਭਾਵੇਂ ਜਿੰਨੀ ਮਰਜ਼ੀ ਸਿਆਸੀ ਗੇਮ ਖੇਡ ਲੈਣ, ਅਕਾਲੀ ਦਲ ਪਿੱਛੇ ਨਹੀਂ ਹਟੇਗਾ। ਨਾਲ ਹੀ ਉਨ੍ਹਾਂ AAP ਅਤੇ ਕਾਂਗਰਸ ‘ਤੇ ਬੇਅਦਬੀ ਦੇ ਮੁੱਦੇ ਨੂੰ ਸਿਆਸੀ ਤੌਰ ‘ਤੇ ਵਰਤਣ ਦੇ ਦੋਸ਼ ਵੀ ਲਗਾਏ।

Rozana Times

LEAVE A REPLY

Please enter your comment!
Please enter your name here